Articles by "ਕਲਾਮ ਰੂਰਲ ਲੀਡਰਸ਼ਿਪ ਪ੍ਰੋਗਰਾਮ"
Showing posts with label ਕਲਾਮ ਰੂਰਲ ਲੀਡਰਸ਼ਿਪ ਪ੍ਰੋਗਰਾਮ. Show all posts
ਕਲਾਮ ਰੂਰਲ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵ) ਸੁਰਭੀ ਮਲਿਕ
ਕਲਾਮ ਰੂਰਲ ਲੀਡਰਸ਼ਿਪ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵ) ਸੁਰਭੀ ਮਲਿਕ
ਲੁਧਿਆਣਾ, 13 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਪੇਂਡੂ ਖੇਤਰਾਂ ਵਿੱਚ ਚੱਲ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿਅਕਤੀਤਵ ਵਿਕਾਸ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖ਼ਾਰਨ ਦੇ ਮੰਤਵ ਨਾਲ ਜ਼ਿਲਾ ਲੁਧਿਆਣਾ ਵਿੱਚ 'ਕਲਾਮ ਰੂਰਲ ਲੀਡਰਸ਼ਿਪ ਪ੍ਰੋਗਰਾਮ' ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲਾ ਪ੍ਰਸਾਸ਼ਨ ਲੁਧਿਆਣਾ ਦੀ ਅਗਵਾਈ ਵਿੱਚ ਇਸ ਪ੍ਰੋਗਰਾਮ ਨੂੰ 'ਇੰਨੀਸ਼ੀਏਟਰਜ਼ ਆਫ਼ ਚੇਂਜ' ਦੇ ਨੌਜਵਾਨਾਂ ਵੱਲੋਂ ਚਲਾਇਆ ਜਾਵੇਗਾ।