Articles by "ਕੁਲ ਹਿੰਦ ਖੇਤ ਮਜਦੂਰ ਯੂਨੀਅਨ"
Showing posts with label ਕੁਲ ਹਿੰਦ ਖੇਤ ਮਜਦੂਰ ਯੂਨੀਅਨ. Show all posts
no image
ਲੁਧਿਆਣਾ, 02 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਕੁਲ ਹਿੰਦ ਖੇਤ ਮਜਦੂਰ ਯੂਨੀਅਨ ਦੀ ਜ਼ਿਲਾ ਕਮੇਟੀ ਦੀ ਮੀਟਿੰਗ ਕਾਮਰੇਡ ਪਾਲ ਸਿੰਘ ਭੱਮੀਪੁਰਾ ਦੀ ਪ੍ਰਧਾਨਗੀ ਹੇਠ ਪਾਰਟੀ ਦਫਤਰ ਹਰਨਾਮ ਨਗਰ ਵਿਖੇ ਹੋਈ। ਇਸ ਮੀਟਿੰਗ ਵਿਚ 7 ਜੁਲਾਈ ਨੂੰ ਸੂਬਾਈ ਕਨਵੈਨਸ਼ਨ ਜੋ ਕਿ ਕੁਲ ਹਿੰਦ ਖੇਤ ਮਜਦੂਰ ਯੂਨੀਅਨ ਅਤੇ ਖੇਤ ਮਜਦੂਰ ਸਭਾ ਪੰਜਾਬ ਵੱਲੋਂ ਹੋ ਰਹੀ ਹੈ, ਦੀ ਤਿਆਰੀ ਲਈ ਚਰਚਾ ਅਤੇ ਪ੍ਰੋਗਰਾਮ ਉਲੀਕਿਆ ਗਿਆ।