Articles by "ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ"
Showing posts with label ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ. Show all posts
ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦੇ ਰਾਗੀ ਜੱਥਾ
ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦੇ ਰਾਗੀ ਜੱਥਾ
ਲੁਧਿਆਣਾ, 30 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਗੁਰਬਾਣੀ ਸਿੱਖੀ ਜੀਵਨ ਜਾਂਚ ਦਾ ਮੂਲ ਸਰੋਤ ਹੈ ਜਿਸ ਦੇ ਵਿੱਚੋ ਸਿੱਖੀ, ਸਿੱਖੀ ਸਿਧਾਂਤਾ ਅਤੇ ਸਿੱਖੀ ਪਿਆਰ ਦਾ ਜਨਮ ਹੁੰਦਾ ਹੈ । ਇਨਾਂ ਸ਼ਬਦਾ ਦਾ ਪ੍ਰਗਟਾਵਾ ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵਿੰਦਰ ਸਿੰਘ ਜਗਾਧਰੀ ਵਾਲਿਆ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅਯੋਜਿਤ ਕੀਤੇ ਗਏ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆ ਸੰਗਤਾਂ ਨੂੰ ਸੰਬੋਧਨ ਕਰਦਿਆ ਹੋਇਆ ਕੀਤਾ।