Articles by "ਪੰਜਾਬ ਖੇਤੀਬਾੜੀ ਯੂਨੀਵਰਸਿਟੀ"
Showing posts with label ਪੰਜਾਬ ਖੇਤੀਬਾੜੀ ਯੂਨੀਵਰਸਿਟੀ. Show all posts
ਪੀਏਯੂ ਵਿਖੇ ਕਣਕ ਸੰਬੰਧੀ ਅੰਤਰਰਾਸ਼ਟਰੀ ਪੱਧਰ ਦੀ ਦੋ ਹਫ਼ਤਿਆਂ ਦੀ ਵਰਕਸ਼ਾਪ ਵਿਚ ਹਿੱਸਾ ਲੈਂਦੇ ਵਿਗਿਆਨੀ
ਪੀਏਯੂ ਵਿਖੇ ਕਣਕ ਸੰਬੰਧੀ ਅੰਤਰਰਾਸ਼ਟਰੀ ਪੱਧਰ ਦੀ ਦੋ ਹਫ਼ਤਿਆਂ ਦੀ ਵਰਕਸ਼ਾਪ ਵਿਚ ਹਿੱਸਾ ਲੈਂਦੇ ਵਿਗਿਆਨੀ
ਲੁਧਿਆਣਾ, 27 ਜੁਲਾਈ 2017 (ਆਨਲਾਈਨ ਨਿਊਜ਼ ਲੁਧਿਆਣਾ): ਪੀਏਯੂ ਵਿਖੇ ਵਾਤਾਵਰਨ ਦਾ ਟਾਕਰਾ ਕਰਨ ਵਾਲੀ ਕਣਕ ਸੰਬੰਧੀ ਦੋ ਹਫ਼ਤਿਆਂ ਦੀ ਵਰਕਸ਼ਾਪ ਮੁਕੰਮਲ ਹੋਈ। ਜੀਨ ਕਲੋਨਿੰਗ ਅਤੇ ਪੌਦ ਰੂਪਾਂਤਰਣ ਉਪਰ ਕੇਂਦਰਤ ਇਸ ਵਰਕਸ਼ਾਪ ਲਈ ਵਿੱਤੀ ਸਹਾਇਤਾ ਇੱਕ ਮੈਗਾ ਪ੍ਰੋਜੈਕਟ ਅਧੀਨ ਯੂਨਾਈਟਿਡ ਸਟੇਟ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ ਅਤੇ ਨਵੀਂ ਦਿੱਲੀ ਵਿਖੇ ਸਥਿਤ ਇਕ ਕੌਮੀ ਅਦਾਰੇ ਵੱਲੋਂ ਪ੍ਰਦਾਨ ਕੀਤੀ ਗਈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਪ੍ਰੋ. ਅਜਮੇਰ ਸਿੰਘ ਔਲਖ ਅਤੇ ਇਕਬਾਲ ਰਾਮੂਵਾਲੀਆ ਨਮਿਤ ਸ਼ਰਧਾਂਜਲੀ ਸਮਾਗਮ
ਲੁਧਿਆਣਾ, 20 ਜੂਨ 2017 (ਆਨਲਾਈਨ ਨਿਊਜ਼ ਲੁਧਿਆਣਾ): ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਪੀਏਯੂ ਸਾਹਿਤ ਸਭਾ ਵੱਲੋਂ ਵਿੱਛੜੇ ਦੋ ਪ੍ਰਮੁੱਖ ਲੇਖਕਾਂ ਪ੍ਰੋ: ਅਜਮੇਰ ਸਿੰਘ ਔਲਖ ਤੇ ਇਕਬਾਲ ਸਿੰਘ ਰਾਮੂਵਾਲੀਆ ਨਮਿਤ ਸ਼ਰਧਾਂਜ਼ਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਪ੍ਰਬੰਧ ਡਾ. ਕੇਸ਼ੋ ਰਾਮ ਸੁਸਾਇਟੀ ਫਾਰ ਥੀਏਟਰ ਐਂਡ ਆਰਟਸ ਦੇ ਸਹਿਯੋਗ ਨਾਲ ਕਰਵਾਇਆ ਗਿਆ।